ਸਿਆਲ ਜਾਂ ਸ਼ਰਦੀਆਂ (ਪਾਲ਼ਾ ਅਤੇ ਜਾੜਾ ਵੀ ਕਹਿੰਦੇ ਹਨ) ਦੀ ਰੁੱਤ ਸਾਲ ਦੀਆਂ ਚਾਰ ਪ੍ਰਮੁੱਖ ਰੁੱਤਾਂ ਵਿੱਚੋਂ ਇੱਕ ਰੁੱਤ ਹੈ, ਜਿਸ ਵਿੱਚ ਵਾਤਾਵਰਣ ਦਾ ਤਾਪਮਾਨ ਬਹੁਤ ਘੱਟ ਰਹਿੰਦਾ ਹੈ। ਇਹ ਪਤਝੜ ਅਤੇ ਬਸੰਤ ਦੇ ਵਿੱਚਕਾਰ ਸਾਲ ਦੀ ਸਭ ਤੋਂ ਠੰਡੀ ਰੁੱਤ ਹੁੰਦੀ ਹੈ।[1] ਹੋਰ ਪ੍ਰਮੁੱਖ ਰੁੱਤਾਂ ਹਨ:- ਗਰਮੀਆਂ ਦੀ ਰੁੱਤ, ਵਰਖਾ ਰੁੱਤ, ਬਸੰਤ ਰੁੱਤ। ਸ਼ਰਦੀਆਂ ਦੀ ਰੁੱਤ ਭਾਰਤ ਵਿੱਚ ਨਵੰਬਰ ਤੋਂ ਫਰਵਰੀ ਤੱਕ ਹੁੰਦੀ ਹੈ। ਹੋਰ ਦੇਸ਼ਾਂ ਵਿੱਚ ਇਹ ਵੱਖ ਸਮਿਆਂ ਉੱਤੇ ਹੋ ਸਕਦੀ ਹੈ।

ਹਵਾਲੇ

ਸੋਧੋ
  1. http://www.britannica.com/EBchecked/topic/645543/winter
  NODES